ਮੁੱਖ ਸਫ਼ਾ
ਸੰਦ
ਕਾਰਵਾਈਆਂ
ਆਮ
ਪ੍ਰਿੰਟ ਕਰੋ / ਐਕਸਪੋਰਟ ਕਰੋ
ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।
ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,394 ਹੈ ਅਤੇ ਕੁੱਲ 101 ਸਰਗਰਮ ਵਰਤੋਂਕਾਰ ਹਨ।
ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।
ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਪੇਸ਼ੇਵਰ ਤੌਰ 'ਤੇ ਸਿੱਧੂ ਮੂਸੇ ਵਾਲਾ ਵਜੋਂ ਜਾਣਿਆ ਜਾਂਦਾ ਹੈ, ਇੱਕ ਭਾਰਤੀ ਰੈਪਰ, ਗਾਇਕ ਅਤੇ ਗੀਤਕਾਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਆਮ ਤੌਰ 'ਤੇ ਆਪਣੀ ਸਮੇਂ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਲਈ,ਸਾਰੇ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ। 2021 ਵਿੱਚ, ਮੂਸੇ ਵਾਲਾ ਭਾਰਤੀ ਰਾਸ਼ਟਰੀ ਕਾਂਗਰਸ (INC) ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋ ਗਿਆ ਅਤੇ ਮਾਨਸਾ ਲਈ 2022 ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਸਫਲ ਰਿਹਾ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 10 ਜੂਨ • 11 ਜੂਨ • 12 ਜੂਨ
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।
ਨਰ ਹੋਵਰ ਮੱਖੀ ਜਿਸ ਨੂੰ ਇਸ ਦੀਆਂ ਅੱਖਾਂ ਤੋਂ ਪਹਿਚਾਣਿਆ ਜਾ ਸਕਦਾ ਹੈ। ਇਹਨਾਂ ਨੂੰ ਯੂਰਪ ਵਿੱਚ ਕੀਟਾਂ ਨੂੰ ਖਤਮ ਕਰਨ ਲਈ ਵਰਤਿਆ ਜਾਂਦਾ ਹੈ।
ਤਸਵੀਰ: User:Alvesgaspar
ਇਹ ਵਿਕੀਪੀਡੀਆ ਪੰਜਾਬੀ ਵਿੱਚ ਲਿਖਿਆ ਗਿਆ ਹੈ। ਬਹੁਤ ਸਾਰੇ ਹੋਰ ਵਿਕੀਪੀਡੀਆ ਉਪਲੱਬਧ ਹਨ; ਕੁਝ ਸਭ ਤੋਂ ਵੱਡੇ ਹੇਠਾਂ ਦਿੱਤੇ ਗਏ ਹਨ।
ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।