ਮੁੱਖ ਸਫ਼ਾ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,391 ਹੈ ਅਤੇ ਕੁੱਲ 101 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਗੁਲਾਮ ਖ਼ਾਨਦਾਨ ਜਾਂ ਗ਼ੁਲਾਮ ਵੰਸ਼ ਜਾਂ ਮਮਲੂਕ ਵੰਸ਼ ਮੱਧਕਾਲੀਨ ਭਾਰਤ ਦਾ ਇੱਕ ਰਾਜਵੰਸ਼ ਸੀ। ਇਸ ਖ਼ਾਨਦਾਨ ਦਾ ਪਹਿਲਾ ਸ਼ਾਸਕ ਕੁਤੁਬੁੱਦੀਨ ਐਬਕ ਸੀ ਜਿਸ ਨੂੰ ਮੋਹੰਮਦ ਗੌਰੀ ਨੇ ਪ੍ਰਿਥਵੀਰਾਜ ਚੌਹਾਨ ਨੂੰ ਹਰਾਉਣ ਤੋਂ ਬਾਅਦ ਨਿਯੁਕਤ ਕੀਤਾ ਸੀ। ਇਸ ਖ਼ਾਨਦਾਨ ਨੇ ਦਿੱਲੀ ਦੀ ਸੱਤਾ ਉੱਤੇ 1206 ਈਸਵੀ ਤੋਂ 1290 ਈਸਵੀ ਤੱਕ ਰਾਜ ਕੀਤਾ।

ਅੱਜ ਇਤਿਹਾਸ ਵਿੱਚ 10 ਜੂਨ

10 ਜੂਨ:

ਭਾਈ ਵੀਰ ਸਿੰਘ
  • 1246– ਸੁਲਤਾਨ ਅਲਾਉ ਦੀਨ ਮਸੂਦ ਨੂੰ ਦਿੱਲੀ ਦੇ ਤਖਤ ਤੋਂ ਹਟਾਇਆ ਗਿਆ। ਨਸੀਰੂਦੀਨ ਮਹਿਮੂਦ ਨੇ ਤਖਤ ਸੰਭਾਲਿਆ।
  • 1909– ਐਸ.ਓ.ਐਸ. (S.O.S.) ਹੰਗਾਮੀ ਪੈਗਾਮ ਭੇਜਣਾ ਸ਼ੁਰੂ ਹੋਇਆ। S.O.S. ਨਾਰਵੀਜੀਅਨ ਬੋਲੀ ਦੇ ਲਫ਼ਜ਼ svar om snart ਹਨ ਜਿਹਨਾਂ ਦਾ ਮਤਲਬ ਹੈ ਜਲਦੀ ਜਵਾਬ ਦਿਉ।
  • 1917– ਗ਼ਦਰੀ ਆਗੂ ਜਵੰਦ ਸਿੰਘ ਨੰਗਲ ਕਲਾਂ ਨੂੰ ਫ਼ਾਂਸੀ ਦਿਤੀ ਗਈ।
  • 1957– ਕਵੀ ਤੇ ਨਾਵਲਿਸਟ ਭਾਈ ਵੀਰ ਸਿੰਘ ਦੀ ਅੰਮ੍ਰਿਤਸਰ ਵਿਖੇ ਮੌਤ ਹੋਈ।
  • 1972ਮੁੰਬਈ ਦੇ ਮਝਗਾਓਂ ਬੰਦਰਗਾਹ 'ਤੇ ਪਹਿਲੀ ਵਾਤਾਨੂਕੁਲਿਤ ਲਗਜਰੀ ਕਾਰਗੋ ਵੋਟ ਹਰਸ਼ਵਰਧਨ ਲਾਂਚ ਕੀਤੀ ਗਈ।
  • 1974– ਮਸ਼ਹੂਰ ਅਕਾਲੀ ਆਗੂ ਤੇ ਸਾਬਕਾ ਵਜ਼ੀਰ ਗਿਆਨੀ ਕਰਤਾਰ ਸਿੰਘ ਦੀ ਪਟਿਆਲਾ ਵਿਖੇ ਮੌਤ ਹੋਈ।
  • 1984ਦਰਬਾਰ ਸਾਹਿਬ ‘ਤੇ ਹਮਲੇ ਵਿਰੁਧ ਰੋਸ ਵਜੋਂ ਕੈਪਟਨ ਅਮਰਿੰਦਰ ਸਿੰਘ ਅਤੇ ਦਵਿੰਦਰ ਸਿੰਘ ਗਰਚਾ (ਲੁਧਿਆਣਾ) ਨੇ ਕਾਂਗਰਸ ਪਾਰਟੀ ਅਤੇ ਲੋਕ ਸਭਾ ਤੋਂ ਅਸਤੀਫ਼ੇ ਦਿਤੇ।
  • 1984– ਅਮਰੀਕੀ ਮਿਸਾਈਲ ਨੇ ਪੁਲਾੜ ਤੋਂ ਆ ਰਹੀ ਇਕ ਹੋਰ ਮਿਸਾਈਲ ਨੂੰ ਪਹਿਲੀ ਵਾਰ ਨਿਸ਼ਾਨਾ ਬਣਾਇਆ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 9 ਜੂਨ10 ਜੂਨ11 ਜੂਨ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਆਸਟਰੀਆ ਦੀ ਹੱਦ ਤੇ ਚੂਨਾ ਪੱਥਰ ਦੇ ਪਹਾੜ ਅਤੇ ਜਰਮਨੀ ਵਿੱਚ ਸਥਿਤ ਬੈਡ ਹਿੰਡਰਲਿੰਗ ਦਾ ਮਨਮੋਹਕ ਦ੍ਰਿਸ਼।

ਤਸਵੀਰ: Jürgen Matern


ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।