ਅਸਮਾਵੀਆ ਇਕਬਾਲ

ਅਸਮਾਵੀਆ ਇਕਬਾਲ ਖੋਖਰ (ਜਨਮ 1 ਜਨਵਰੀ 1988)[1] ਮੁਲਤਾਨ,[1] ਪਾਕਿਸਤਾਨ ਤੋਂ ਇੱਕ ਅੰਤਰਰਾਸ਼ਟਰੀ ਕ੍ਰਿਕਟਰ ਹੈ। ਉਹ ਮਹਿਲਾ ਟੀ -20 ਅੰਤਰਰਾਸ਼ਟਰੀ ਮੈਚ ਵਿੱਚ ਹੈਟ੍ਰਿਕ ਲੈਣ ਵਾਲੀ ਪਹਿਲੀ ਕ੍ਰਿਕਟਰ ਸੀ।[2]

Asmavia Iqbal
ਨਿੱਜੀ ਜਾਣਕਾਰੀ
ਪੂਰਾ ਨਾਮ
Asmavia Iqbal Khokhar
ਜਨਮ (1987-01-09) 9 ਜਨਵਰੀ 1987 (ਉਮਰ 37)
Multan, Punjab, Pakistan
ਬੱਲੇਬਾਜ਼ੀ ਅੰਦਾਜ਼Right-handed
ਗੇਂਦਬਾਜ਼ੀ ਅੰਦਾਜ਼Right-arm medium-fast
ਭੂਮਿਕਾBowler
ਅੰਤਰਰਾਸ਼ਟਰੀ ਜਾਣਕਾਰੀ
ਰਾਸ਼ਟਰੀ ਟੀਮ
  • Pakistan
ਪਹਿਲਾ ਓਡੀਆਈ ਮੈਚ (ਟੋਪੀ 38)28 December 2005 ਬਨਾਮ Sri Lanka
ਆਖ਼ਰੀ ਓਡੀਆਈ19 November 2016 ਬਨਾਮ New Zealand
ਪਹਿਲਾ ਟੀ20ਆਈ ਮੈਚ (ਟੋਪੀ 2)25 May 2009 ਬਨਾਮ ਆਇਰਲੈਂਡ
ਆਖ਼ਰੀ ਟੀ20ਆਈ4 December 2016 ਬਨਾਮ India
ਘਰੇਲੂ ਕ੍ਰਿਕਟ ਟੀਮ ਜਾਣਕਾਰੀ
ਸਾਲਟੀਮ
2004/05-2006/07Multan Women
ਖੇਡ-ਜੀਵਨ ਅੰਕੜੇ
ਪ੍ਰਤਿਯੋਗਤਾWODIWT20I
ਮੈਚ9268
ਦੌੜਾਂ922421
ਬੱਲੇਬਾਜ਼ੀ ਔਸਤ15.8910.02
100/500/00/0
ਸ੍ਰੇਸ਼ਠ ਸਕੋਰ49*35
ਗੇਂਦਾਂ ਪਾਈਆਂ32641005
ਵਿਕਟਾਂ7044
ਗੇਂਦਬਾਜ਼ੀ ਔਸਤ36.2022.75
ਇੱਕ ਪਾਰੀ ਵਿੱਚ 5 ਵਿਕਟਾਂ00
ਇੱਕ ਮੈਚ ਵਿੱਚ 10 ਵਿਕਟਾਂ00
ਸ੍ਰੇਸ਼ਠ ਗੇਂਦਬਾਜ਼ੀ3/154/16
ਕੈਚਾਂ/ਸਟੰਪ23/–18/
ਸਰੋਤ: ESPNcricinfo, 4 February 2017
ਮੈਡਲ ਰਿਕਾਰਡ
 ਪਾਕਿਸਤਾਨ ਦਾ/ਦੀ ਖਿਡਾਰੀ
Women's Cricket
Asian Games
ਸੋਨੇ ਦਾ ਤਮਗਾ – ਪਹਿਲਾ ਸਥਾਨ2010 GuangzhouTeam
ਸੋਨੇ ਦਾ ਤਮਗਾ – ਪਹਿਲਾ ਸਥਾਨ2014 IncheonTeam

ਕਰੀਅਰ

ਇਕਬਾਲ ਨੇ 28 ਦਸੰਬਰ 2005 ਨੂੰ ਕਰਾਚੀ, ਪਾਕਿਸਤਾਨ ਦੇ ਨੈਸ਼ਨਲ ਸਟੇਡੀਅਮ ਵਿਖੇ ਸ਼੍ਰੀਲੰਕਾ ਦੇ ਖਿਲਾਫ ਇੱਕ ਰੋਜ਼ਾ ਅੰਤਰਰਾਸ਼ਟਰੀ ਦੀ ਸ਼ੁਰੂਆਤ ਕੀਤੀ ਸੀ।[1]

ਉਹ 2009 ਅਤੇ 2017 ਵਿੱਚ ਆਈ.ਸੀ.ਸੀ. ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿੱਚ ਟੀਮ ਦਾ ਹਿੱਸਾ ਸੀ। ਇਕਬਾਲ ਨੂੰ ਚੀਨ ਵਿੱਚ 2010 ਏਸ਼ਿਆਈ ਖੇਡਾਂ ਵਿੱਚ ਖੇਡਣ ਲਈ ਚੁਣਿਆ ਗਿਆ ਸੀ।

ਹਵਾਲੇ

ਬਾਹਰੀ ਲਿੰਕ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ