ਸਮੱਗਰੀ 'ਤੇ ਜਾਓ

ਇਮਰੋਜ਼

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਮਰੋਜ਼

ਇਮਰੋਜ਼ (ਜਨਮ 26 ਜਨਵਰੀ 1926 - 22 ਦਸੰਬਰ 2023) ਪੰਜਾਬ ਦਾ ਸਾਹਿਤਕ ਚਿੱਤਰਕਾਰ ਹੈ ਅਤੇ ਅੰਮ੍ਰਿਤਾ ਪ੍ਰੀਤਮ ਨਾਲ ਮੁਹੱਬਤ ਕਰਕੇ ਸਾਹਿਤਕ ਹਲਕਿਆਂ ਵਿੱਚ ਖ਼ੂਬ ਜਾਣਿਆ ਪਛਾਣਿਆ ਨਾਮ ਰਿਹਾ ਹੈ।

ਜ਼ਿੰਦਗੀ

ਇਮਰੋਜ਼ ਦਾ ਜਨਮ 26 ਜਨਵਰੀ 1926 ਨੂੰ (ਪਛਮੀ) ਪੰਜਾਬ ਦੇ ਜ਼ਿਲਾ ਲਾਇਲਪੁਰ ਵਿਖੇ ਹੋਇਆ। ਓਸ ਦਾ ਅਸਲ ਨਾਮ ਇੰਦਰਜੀਤ ਹੈ ਪਰੰਤੂ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ, ਅਤੇ ਦੂਜੇ ਅੰਕ ਤੋਂ ਉਸ ਦਾ ਨਾਮ ਇੰਦਰਜੀਤ ਦੀ ਬਜਾਏ ਇਮਰੋਜ਼ ਵਜੋਂ ਛਪਣ ਲੱਗ ਪਿਆ ਸੀ। ਨਾਗਮਣੀ 35 ਸਾਲਾਂ ਤੋਂ ਵੀ ਵੱਧ, ਭਾਵ ਅਮ੍ਰਿਤਾ ਪ੍ਰੀਤਮ ਦੇ ਆਖਰੀ ਸਮੇਂ ਤੱਕ, ਛਪਦਾ ਰਿਹਾ ਅਤੇ ਇਮਰੋਜ਼ ਇਸ ਦੇ ਆਖਰੀ ਅੰਕ ਤੱਕ ਬਤੌਰ ਕਲਾਕਾਰ ਇਸ ਨਾਲ ਜੁੜਿਆ ਰਿਹਾ। ਇਮਰੋਜ਼ ਦਿੱਲੀ ਦੇ ਹੌਜ਼ ਖਾਸ ਇਲਾਕੇ ਵਿਚ ਰਹਿੰਦਾ ਹੈ ਅਤੇ ਉਸਨੇ ਅਮ੍ਰਿਤਾ ਦੇ ਮਰਨ ਉਪਰੰਤ ਕਵਿਤਾਵਾਂ ਵੀ ਲਿਖਣੀਆਂ ਸ਼ੁਰੂ ਕੀਤੀਆਂ ਹਨ। ਇਸ ਦੀਆਂ ਕਵਿਤਾਵਾਂ ਦੀਆਂ ਕੁਝ ਕਿਤਾਬਾਂ ਵੀ ਛਪੀਆਂ ਹਨ।[1]

ਨਾਗਮਣੀ

ਓਸ ਦਾ ਅਸਲ ਨਾਮ ਇੰਦਰਜੀਤ ਸੀ ਪਰ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ। ਦੂਜੇ ਅੰਕ ਤੋਂ ਉਸ ਦਾ ਨਾਮ ਇੰਦਰਜੀਤ ਦੀ ਬਜਾਏ ਇਮਰੋਜ਼ ਵਜੋਂ ਛਪਣ ਲੱਗ ਪਿਆ ਸੀ। ਨਾਗਮਣੀ 35 ਸਾਲਾਂ ਤੋਂ ਵੀ ਵੱਧ, ਭਾਵ ਅਮ੍ਰਿਤਾ ਪ੍ਰੀਤਮ ਦੇ ਆਖਰੀ ਸਮੇਂ ਤੱਕ, ਛਪਦਾ ਰਿਹਾ ਅਤੇ ਇਮਰੋਜ਼ ਇਸ ਦੇ ਆਖਰੀ ਅੰਕ ਤੱਕ ਬਤੌਰ ਕਲਾਕਾਰ ਇਸ ਨਾਲ ਜੁੜਿਆ ਰਿਹਾ। ਇਮਰੋਜ਼ ਮੁੰਬਈ ਹੌਜ਼ ਵਿਚ ਰਹਿੰਦਾ ਸੀ ਅਤੇ ਉਸਨੇ ਅਮ੍ਰਿਤਾ ਦੇ ਮਰਨ ਉਪਰੰਤ ਕਵਿਤਾਵਾਂ ਵੀ ਲਿਖਣੀਆਂ ਸ਼ੁਰੂ ਕੀਤੀਆਂ। ਜੋ ਇੱਕ ਕਿਤਾਬ ਦੇ ਰੂਪ ਵਿੱਚ ਵੀ ਛਪੀਆਂ ਸਨ।

ਹਵਾਲੇ

ਬਾਹਰੀ ਕੜੀਆਂ

🔥 Top keywords: ਮੁੱਖ ਸਫ਼ਾਛੋਟਾ ਘੱਲੂਘਾਰਾਖ਼ਾਸ:ਖੋਜੋਸੁਰਜੀਤ ਪਾਤਰਗੁਰੂ ਨਾਨਕਪੰਜਾਬੀ ਭਾਸ਼ਾਗੁਰਮੁਖੀ ਲਿਪੀਭਾਈ ਵੀਰ ਸਿੰਘਗੁਰੂ ਅਰਜਨਨਾਂਵਪੰਜਾਬੀ ਮੁਹਾਵਰੇ ਅਤੇ ਅਖਾਣਵੱਡਾ ਘੱਲੂਘਾਰਾਗੁਰੂ ਅਮਰਦਾਸਗੁਰੂ ਗ੍ਰੰਥ ਸਾਹਿਬਲੋਕਧਾਰਾਭਾਰਤ ਦਾ ਸੰਵਿਧਾਨਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਆਧੁਨਿਕ ਪੰਜਾਬੀ ਕਵਿਤਾਮੱਧਕਾਲੀਨ ਪੰਜਾਬੀ ਸਾਹਿਤਗੁਰੂ ਗੋਬਿੰਦ ਸਿੰਘਮਾਰਕਸਵਾਦਪੰਜਾਬੀ ਆਲੋਚਨਾਵਾਕ ਦੀ ਪਰਿਭਾਸ਼ਾ ਅਤੇ ਕਿਸਮਾਂਸਵਰ ਅਤੇ ਲਗਾਂ ਮਾਤਰਾਵਾਂਪੰਜਾਬੀ ਸੱਭਿਆਚਾਰਗੁਰੂ ਤੇਗ ਬਹਾਦਰਪੰਜਾਬ, ਭਾਰਤਅਕਬਰਦੂਜੀ ਸੰਸਾਰ ਜੰਗਵਾਕਗੁਰੂ ਅੰਗਦਅਰਸਤੂ ਦਾ ਅਨੁਕਰਨ ਸਿਧਾਂਤਪੰਜਾਬ ਦੇ ਮੇਲੇ ਅਤੇ ਤਿਓੁਹਾਰਸ਼ਿਵ ਕੁਮਾਰ ਬਟਾਲਵੀਡਾ. ਹਰਿਭਜਨ ਸਿੰਘਪੰਜਾਬ ਦੇ ਲੋਕ-ਨਾਚਪੜਨਾਂਵਵਿਕੀਪੀਡੀਆ:ਬਾਰੇ