ਕਿਸ਼ਨਾਓ
ਕਿਸ਼ਨਾਓ ਜਾਂ ਚਿਸ਼ੀਨਾਊ (ਰੋਮਾਨੀਆਈ ਉਚਾਰਨ: [kiʃiˈnəw]; ਇਤਿਹਾਸਕ ਤੌਰ ਉੱਤੇ ਕਿਸ਼ੀਨੇਵ, ਰੂਸੀ: Кишинёв ਤੋਂ) ਮੋਲਦੋਵਾ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਦੇਸ਼ ਦਾ ਮੁੱਖ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ ਅਤੇ ਇਸ ਦੇ ਮੱਧ ਵਿੱਚ ਬੀਚ ਦਰਿਆ ਦੇ ਕੰਢੇ ਸਥਿਤ ਹੈ। ਜਨਵਰੀ 2012 ਦੇ ਅਧਿਕਾਰਕ ਅੰਦਾਜ਼ਿਆਂ ਮੁਤਾਬਕ ਇਸ ਦੇ ਢੁਕਵੇਂ ਸ਼ਹਿਰ ਦੀ ਅਬਾਦੀ 667,600 ਅਤੇ ਨਗਰਪਾਲਿਕਾ ਦੀ ਅਬਾਦੀ 794,800 ਹੈ।[2]
ਕਿਸ਼ਨਾਓ | |||
---|---|---|---|
ਸਮਾਂ ਖੇਤਰ | ਯੂਟੀਸੀ+2 | ||
• ਗਰਮੀਆਂ (ਡੀਐਸਟੀ) | ਯੂਟੀਸੀ+3 |
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ