ਗਰੇਟ ਬੈਰੀਅਰ ਰੀਫ਼

ਗਰੇਟ ਰੀਫ ਬੈਰੀਅਰ ਤੋਂ ਭਾਵ ਹੈ ਸ਼ੈਲ-ਪਥਰਾਂ ਜਾਂ ਮੋਂਗਿਆਂ ਤੋਂ ਸਮੁੰਦਰ ਤਲ ਤੇ ਬਣਿਆ ਹਹੋਇਆ ਵਿਸ਼ਾਲ ਦੀਵਾਰ ਨੁਮਾ ਢਾਂਚਾ। ਗਰੇਟ ਰੀਫ ਬੈਰੀਅਰ ਅਸਟਰੇਲੀਆ ਦੇ ਕੁਇਨਸਲੈਂਡ ਸੂਬੇ ਵਿੱਚ ਤਟੀ ਖੇਤਰ ਵਿੱਚ ਸਥਿਤ ਹੈ ਜੋ ਸ਼ੈਲ-ਪਥਰਾਂ ਜਾਂ ਮੋਂਗਿਆਂ ਨਾਲ ਬਣਿਆ ਹੋਇਆ ਵਿਸ਼ਵ ਦਾ ਸਭ ਤੋਂ ਵੱਡਾ ਪ੍ਰਬੰਧ ਹੈ।[1][2] ਜੋ 2900 ਸ਼ੈਲ-ਪੱਥਰਾਂ/ਮੋਂਗਿਆਂ ਦੀਆਂ ਬਸਤੀਆਂ ਨੂੰ ਜੋੜ ਕੇ ਬਣਿਆ ਹੈ।[3] ਅਤੇ 900 ਦੇ ਕਰੀਬ ਦੀਪ-ਸਮੂਹਾਂ ਵਿੱਚ 2300 ਕਿਲੋਮੀਟਰ ਦੀ ਲੰਬਾਈ ਅਤੇ 344400 ਵਰਗ ਕਿਲੋਮੀਟਰ ਦੇ ਖੇਤਰਫਲ ਵਿੱਚ ਫੈਲਿਆ ਹੋਇਆ ਹੈ।[4][5] ਇਸ ਨੂੰ ਯੂਨੇਸਕੋਵਲੋਂ ਵਿਸ਼ਵ ਵਿਰਸਤ ਦਾ ਦਰਜਾ ਪ੍ਰਾਪਤ ਹੈ।

ਕੁਇੰਸਲੈੰਡ ਦੇ ਤਟੀ ਖੇਤਰ ਦੇ ਕੋਲ ਗਰੇਟ ਰੀਫ ਬੈਰੀਅਰ ਦਾ ਅਰਸ਼ੋਂ ਡਿਠਾ ਦ੍ਰਿਸ਼ ਏਅਰਲਾਈਨ ਬੀਚ ਅਤੇ ਮੈਕੀ.
The Great Barrier Reef
UNESCO World Heritage Site
Criteriaਕੁਦਰਤੀ: vii, viii, ix, x
Inscription1981 (5th Session)

ਹਵਾਲੇ