ਚਿੜੀਆਂ
ਚਿੜੀਆਂ ਪੰਛੀਆਂ ਦੀ ਇੱਕ ਵੱਡੀ ਸ਼੍ਰੇਣੀ ਹੈ ਜਿਸ ਵਿੱਚ ਵਿੱਚ ਅੱਧ ਤੋਂ ਵੱਧ ਪੰਛੀ ਆਉਂਦੇ ਹਨ। ਇਨ੍ਹਾਂ ਨੂੰ ਗਾਉਣ ਵਾਲੇ ਪੰਛੀ ਵੀ ਕਹਿ ਲਿਆ ਜਾਂਦਾ ਹੈ। ਚਿੜੀਆਂ ਦੀ ਇੱਕ ਖ਼ਾਸੀਅਤ ਇਸ ਦੇ ਪਹੁੰਚਿਆਂ ਦਾ ਨਮੂਨਾ ਹੈ (ਤਿੰਨ ਉਂਗਲਾਂ ਅੱਗੇ ਵੱਲ ਇਸ਼ਾਰਾ ਕਰਦੀਆਂ ਹਨ ਅਤੇ ਇੱਕ ਨੂੰ ਪਿਛਾਂਹ ਵੱਲ)। ਇਸ ਵਿੱਚ 5000 ਤੋਂ ਵੱਧ ਪੰਛੀ ਪ੍ਰਜਾਤੀਆਂ ਹਨ[1]ਅਤੇ ਇਨ੍ਹਾਂ ਦੇ 110 ਦੇ ਨੇੜੇ ਕੁੱਲ ਹਨ।
ਚਿੜੀਆਂ Temporal range: Eocene-Recent, 55–0 Ma PreЄ Є O S D C P T J K Pg N | |
---|---|
Striated pardalote (Pardalotus striatus) | |
Song of a purple-crowned fairywren (Malurus coronatus) | |
Scientific classification | |
Suborders | |
and see text | |
Diversity | |
Roughly 100 families, around 5,400 species |
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ