ਨੰਦੀਗਰਾਮ ਹਿੰਸਾ

ਨੰਦੀਗਰਾਮ ਹਿੰਸਾ ਪੱਛਮੀ ਬੰਗਾਲ ਦੇ ਨੰਦੀਗਰਾਮ ਦੇ ਉਪਜਾਊ ਖੇਤਰ ਨੂੰ 'ਸੇਜ਼', ਜਾਂ ਸਪੈਸ਼ਲ ਇਕਨਾਮਿਕ ਜ਼ੋਨ ਯਾਨੀ ਖਾਸ ਆਰਥਿਕ ਖੇਤਰ ਬਣਾਇਆ ਜਾਂਣਾ ਸੀ ਜਿਸ ਦਾ ਖਾਸ ਆਰਥਿਕ ਖੇਤਰ ਦਾ ਜਨਮ 2006 ਵਿੱਚ ਸੇਜ਼ ਅਧਿਨਿਯਮ 2005 ਹੇਠ ਹੋਇਆ ਸੀ। ਇਸ ਕਾਨੂੰਨ ਨਾਲ ਸਰਕਾਰ ਨੂੰ ਕਿਸਾਨਾਂ ਦੀ ਜ਼ਮੀਨ ਹਾਸਲ ਕਰਕੇ ਸਨਅਤਾਂ ਲਾਉਣ ਦਾ ਅਧਿਕਾਰ ਦਿੰਦਾ ਗਿਆ ਸੀ। ਇਹ ਖੇਤਰ ਪੂਰੀ ਤਰ੍ਹਾਂ ਟੈਕਸ ਮੁਕਤ ਹੋਵੇਗਾ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਵਿੱਚ ਵਿਸ਼ਵੀਕਰਨ ਦੀ ਹਨ੍ਹੇਰੀ ਝੁੱਲ ਰਹੀ ਹੋਵੇ, ਨੰਦੀਗ੍ਰਾਮ ਵਿੱਚ ਕਿਸਾਨਾਂ ਦੀ ਉਪਜਾਊ ਜ਼ਮੀਨ ਉਤੇ ਧੜਵੈਲ ਕਾਰਖਾਨੇ ਖੜ੍ਹੇ ਕਰਨ ਦੀ ਕੋਸ਼ਿਸ਼ ਸ਼ੁਰੂ ਹੋਈ। ਪਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਜਥੇਬੰਦ ਸੰਘਰਸ਼ ਦੀ ਵਜ੍ਹਾ ਨਾਲ ਧਨ ਕੁਬੇਰਾਂ ਅਤੇ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਉੱਤੇ ਪਾਣੀ ਫਿਰ ਗਿਆ। ਕਿਸਾਨਾਂ ਨੇ ਕਮੇਟੀ ਬਣਾਈ ਅਤੇ ਭੂਮੀ ਹਥਿਆਉਣ ਦੇ ਖਿਲਾਫ਼ ਸੰਘਰਸ਼ ਸ਼ੁਰੂ ਕਰ ਦਿੱਤਾ। ਅੰਦੋਲਨ ਕੁਚਲਣ ਲਈ ਦਮਨ ਕੀਤਾ ਗਿਆ। 14 ਮਾਰਚ, 2007 ਨੂੰ ਸੰਘਰਸ਼ ਵਿੱਚ 17 ਕਿਸਾਨ ਮਾਰੇ ਗਏ ਅਤੇ ਹੋਰ ਵੀ ਬਹੁਤ ਮਾੜਾ ਹੋਇਆ, ਵਾਪਰਿਆ। ਪਰ ਕਿਸਾਨ ਡਟੇ ਰਹੇ, ਸਫਲ ਵੀ ਹੋਏ।[1]ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ