ਬੁੱਧ (ਗ੍ਰਹਿ)

ਬੁੱਧ (ਚਿੰਨ੍ਹ: ☿; 0.4 AU) ਸਭ ਤੋਂ ਛੋਟਾ ਅਤੇ ਸੂਰਜ ਦੇ ਸਭ ਤੋਂ ਨਜ਼ਦੀਕ ਵਾਲਾ ਗ੍ਰਹਿ ਹੈ। ਇਹ ਸੂਰਜ ਦਾ ਇੱਕ ਚੱਕਰ 88 ਦਿਨਾਂ ਵਿੱਚ ਪੁਰਾ ਕਰਦਾ ਹੈ। ਇਹ ਦੋ ਸੂਰਜ ਦੇ ਚੱਕਰਾਂ ਵਿੱਚ ਤਿੰਨ ਵਾਰ ਘੁੰਮਦਾ ਹੈ। ਬੁੱਧ ਦਾ ਕੋਈ ਉਪਗ੍ਰਹਿ ਨਹੀਂ ਹੈ, ਅਤੇ ਇਸ ਦਾ ਮਾਲੂਮ ਭੂ-ਵਿਗਿਆਨਕ ਮੁਹਾਂਦਰਾ ਇਹ ਹੈ ਕਿ ਇਸ ਉੱਤੇ ਉਲਕਾਵਾਂ (ਟੁਟੇ ਤਾਰੇ) ਦੀਆਂ ਟੱਕਰਾਂ ਦੇ ਟੋਏ ਅਤੇ ਲੋਬਦਾਰ ਵੱਟਾਂ ਪਈਆਂ ਹੋਈਆਂ ਹਨ।[1] ਬੁੱਧ ਦਾ ਬੇਲੋੜਾ ਵਾਯੂ ਮੰਡਲ ਇਸ ਦੀ ਜ਼ਮੀਨ ਤੋਂ, ਸੂਰਜੀ ਹਵਾ ਕੇ ਕਾਰਨ, ਬਲਾਸਟ ਹੋ ਰਹੇ ਅਣੂਆਂ ਦੇ ਨਾਲ ਭਰਿਆ ਹੋਇਆ ਹੈ।[2] ਇਸ ਦਾ ਲੋਹੇ ਦਾ ਕੇਂਦਰੀ ਭਾਗ ਇਸ ਦੇ ਬਾਹਰੀ ਪਰਤ ਨਾਲੋਂ ਬਹੁਤ ਹੀ ਵੱਡਾ ਹੈ। ਇਸ ਦੇ ਬਾਰੇ ਇਹ ਅਨੁਮਾਨ ਲਗਾਇਆ ਜਾਂਦਾ ਹੈ ਕਿ ਇਸ ਦਾ ਪਰਤ ਸੂਰਜੀ ਊਰਜਾ ਕਰ ਕੇ ਪੂਰੀ ਤਰਾਂ ਬਣ ਨਹੀਂ ਪਾਇਆ ਅਤੇ ਜਾਂ ਇਸ ਦੇ ਬਾਹਰੀ ਪਰਤ ਕਿਸੇ ਵੱਡੇ ਉਲਕੇ ਦੀ ਟੁਕਰ ਨਾਲ ਲਿਥ ਗਿਆ ਹੋਵੇ।[3][4]

ਅੰਦਰੂਨੀ ਗ੍ਰਹਿਆਂ ਦਾ ਆਕਾਰ (ਖੱਬੇ ਤੋਂ ਸੱਜੇ): ਬੁੱਧ, ਸ਼ੁੱਕਰ, ਧਰਤੀ, ਅਤੇ ਮੰਗਲ
1. ਪੇਪੜੀ—100–300 ਕਿਲੋ ਮੀਟਰ ਮੋਟੀ
2. ਮੈਂਟਲ—600 ਕਿਲੋ ਮੀਟਰ ਮੋਟੀ
3. ਕੇਂਦਰ—1,800 ਕਿਲੋ ਮੀਟਰ ਅਰਧ ਵਿਆਸ

ਹਵਾਲੇ

ਸੂਰਜ ਮੰਡਲ
ਸੂਰਜਬੁੱਧਸ਼ੁੱਕਰਚੰਦਰਮਾਪ੍ਰਿਥਵੀPhobos and Deimosਮੰਗਲਸੀਰੀਸ)ਤਾਰਾਨੁਮਾ ਗ੍ਰਹਿਬ੍ਰਹਿਸਪਤੀਬ੍ਰਹਿਸਪਤੀ ਦੇ ਉਪਗ੍ਰਹਿਸ਼ਨੀਸ਼ਨੀ ਦੇ ਉਪਗ੍ਰਹਿਯੂਰੇਨਸਯੂਰੇਨਸ ਦੇ ਉਪਗ੍ਰਹਿਵਰੁਣ ਦੇ ਉਪਗ੍ਰਹਿनेप्चूनCharon, Nix, and Hydraਪਲੂਟੋ ਗ੍ਰਹਿਕਾਈਪਰ ਘੇਰਾDysnomiaਐਰਿਸਬਿਖਰਿਆ ਚੱਕਰਔਰਟ ਬੱਦਲ
ਸੂਰਜਬੁੱਧਸ਼ੁੱਕਰਪ੍ਰਿਥਵੀਮੰਗਲਬ੍ਰਹਿਸਪਤੀਸ਼ਨੀਯੂਰੇਨਸਵਰੁਣਪਲੂਟੋਸੀਰੀਸਹਉਮੇਆਮਾਕੇਮਾਕੇਐਰਿਸ
ਗ੍ਰਹਿਬੌਣਾ ਗ੍ਰਹਿਉਪਗ੍ਰਹਿ - ਚੰਦਰਮਾ • ਮੰਗਲ ਦੇ ਉਪਗ੍ਰਹਿ • ਤਾਰਾਨੁਮਾ ਗ੍ਰਹਿ • ਬ੍ਰਹਿਸਪਤੀ ਦੇ ਉਪਗ੍ਰਹਿ • ਸ਼ਨੀ ਦੇ ਉਪਗ੍ਰਹਿ • ਯੂਰੇਨਸ ਦੇ ਉਪਗ੍ਰਹਿ • ਵਰੁਣ ਦੇ ਉਪਗ੍ਰਹਿ • ਯਮ ਦੇ ਉਪਗ੍ਰਹਿ • ਐਰਿਸ ਦੇ ਉਪਗ੍ਰਹਿ
ਛੋਟੀਆਂ ਵਸਤੂਆਂ:   ਉਲਕਾ • ਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ‎) • ਕਿੰਨਰ • ਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ‎/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀਸੂਰਜ ਗ੍ਰਹਿਣਚੰਦ ਗ੍ਰਹਿਣ