ਯਾਮੂਸੂਕਰੋ
ਆਈਵਰੀ ਕੋਸਟ ਦੀ ਰਾਜਧਾਨੀ
ਯਾਮੂਸੂਕਰੋ ਦਾ ਜ਼ਿਲ੍ਹਾ /ˌjɑːməˈsuːkroʊ/ ਦੰਦ ਖੰਡ ਤਟ ਦੀ ਅਧਿਕਾਰਕ ਰਾਜਨੀਤਕ ਅਤੇ ਪ੍ਰਸ਼ਾਸਕੀ ਰਾਜਧਾਨੀ ਹੈ ਜਦਕਿ ਦੇਸ਼ ਦੀ ਆਰਥਕ ਰਾਜਧਾਨੀ ਅਬੀਜਾਨ ਹੈ। 2010 ਦੇ ਅੰਦਾਜ਼ ਮੁਤਾਬਕ ਇਸ ਦੀ ਅਬਾਦੀ 242,744 ਸੀ। ਇਹ ਅਬੀਜਾਨ ਤੋਂ 240 ਕਿ.ਮੀ. ਉੱਤਰ-ਪੱਛਮ ਵੱਲ ਰਲ਼ਵੇਂ ਪਹਾੜਾਂ ਅਤੇ ਮੈਦਾਨਾਂ ਉੱਤੇ ਨਗਰਪਾਲਿਕਾ ਦੇ 3500 ਵਰਗ ਕਿ.ਮੀ. ਦੇ ਖੇਤਰਫਲ ਵਿੱਚ ਸਥਿੱਤ ਹੈ।
ਯਾਮੂਸੂਕਰੋ |
---|
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ