ਯੋਕੋਹਾਮਾ
ਜਪਾਨ ਦਾ ਇੱਕ ਸ਼ਹਿਰ
ਯੋਕੋਹਾਮਾ (横浜市 ਯੋਕੋਹਾਮਾ-ਸ਼ੀ ) (ਸੁਣੋ (ਮਦਦ·ਫ਼ਾਈਲ)) ਕਾਨਾਗਾਵਾ ਪ੍ਰੀਫੈਕਟੀ ਦੀ ਰਾਜਧਾਨੀ ਅਤੇ ਟੋਕੀਓ ਮਗਰੋਂ ਅਬਾਦੀ ਪੱਖੋਂ ਜਪਾਨ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਅਤੇ ਦੇਸ਼ ਦੀ ਸਭ ਤੋਂ ਵੱਡੀ ਨਗਰਪਾਲਿਕਾ ਹੈ। ਇਹ ਮੁੱਖ ਟਾਪੂ ਹੋਂਸ਼ੂ ਉੱਤੇ ਕਾਂਤੋ ਖੇਤਰ ਵਿੱਚ ਟੋਕੀਓ ਖਾੜੀ ਉੱਤੇ, ਟੋਕੀਓ ਦੇ ਦੱਖਣ ਵੱਲ ਸਥਿੱਤ ਹੈ। ਇਹ ਵਡੇਰੇ ਟੋਕੀਓ ਖੇਤਰ ਦਾ ਪ੍ਰਮੁੱਖ ਵਪਾਰਕ ਕੇਂਦਰ ਹੈ।
ਯੋਕੋਹਾਮਾ | |
---|---|
ਸਮਾਂ ਖੇਤਰ | ਯੂਟੀਸੀ+9 |
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ