ਰਾਏਬਰੇਲੀ ਲੋਕ ਸਭਾ ਹਲਕਾ
ਰਾਏਬਰੇਲੀ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]
ਰਾਏਬਰੇਲੀ ਲੋਕ ਸਭਾ ਹਲਕਾ |
---|
ਸਾਂਸਦ
2014 ਦੀਆਂ ਲੋਕ ਸਭਾ ਚੋਣਾਂ ਵਿੱਚ ਸੋਨੀਆ ਗਾਂਧੀ ਇਸ ਹਲਕੇ ਦੇ ਸਾਂਸਦ ਚੁਣੀ ਗਈ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।
ਸਾਲ | ਪਾਰਟੀ | ਸਾਂਸਦ | ਸਰੋਤ | |
---|---|---|---|---|
2014 | ਭਾਰਤੀ ਰਾਸ਼ਟਰੀ ਕਾਂਗਰਸ | ਸੋਨੀਆ ਗਾਂਧੀ | [2] | |
2009 | ਭਾਰਤੀ ਰਾਸ਼ਟਰੀ ਕਾਂਗਰਸ | ਸੋਨੀਆ ਗਾਂਧੀ | [3] | |
2004 | ਭਾਰਤੀ ਰਾਸ਼ਟਰੀ ਕਾਂਗਰਸ | ਸੋਨੀਆ ਗਾਂਧੀ | [4] | |
1999 | ਭਾਰਤੀ ਰਾਸ਼ਟਰੀ ਕਾਂਗਰਸ | ਸਤੀਸ਼ ਸ਼ਰਮਾ | [5] | |
1998 | ਭਾਰਤੀ ਜਨਤਾ ਪਾਰਟੀ | ਅਸ਼ੋਕ ਸਿੰਘ | [6] | |
1996 | ਭਾਰਤੀ ਜਨਤਾ ਪਾਰਟੀ | ਅਸ਼ੋਕ ਸਿੰਘ | [7] | |
1991 | ਭਾਰਤੀ ਰਾਸ਼ਟਰੀ ਕਾਂਗਰਸ | ਸ਼ੀਲਾ ਕੌਲ | [8] | |
1989 | ਭਾਰਤੀ ਰਾਸ਼ਟਰੀ ਕਾਂਗਰਸ | ਸ਼ੀਲਾ ਕੌਲ | [9] | |
1984 | ਭਾਰਤੀ ਰਾਸ਼ਟਰੀ ਕਾਂਗਰਸ | ਅਰੁਣ ਨਹਿਰੂ | [10] | |
1980 | ਭਾਰਤੀ ਰਾਸ਼ਟਰੀ ਕਾਂਗਰਸ | ਇੰਦਰਾ ਗਾਂਧੀ | [11] | |
1977 | ਜਨਤਾ ਪਾਰਟੀ | ਰਾਜ ਨਾਰਾਇਣ | [12] | |
1971 | ਭਾਰਤੀ ਰਾਸ਼ਟਰੀ ਕਾਂਗਰਸ | ਇੰਦਰਾ ਗਾਂਧੀ | [13] | |
1967 | ਭਾਰਤੀ ਰਾਸ਼ਟਰੀ ਕਾਂਗਰਸ | ਇੰਦਰਾ ਗਾਂਧੀ | [14] | |
1962 | ਭਾਰਤੀ ਰਾਸ਼ਟਰੀ ਕਾਂਗਰਸ | ਬੈਜ਼ ਨਾਥ ਕੁਰੀਲ | [15] |
ਬਾਹਰੀ ਸਰੋਤ
ਹਵਾਲੇ
🔥 Top keywords: ਮੁੱਖ ਸਫ਼ਾਛੋਟਾ ਘੱਲੂਘਾਰਾਖ਼ਾਸ:ਖੋਜੋਸੁਰਜੀਤ ਪਾਤਰਗੁਰੂ ਨਾਨਕਪੰਜਾਬੀ ਭਾਸ਼ਾਗੁਰਮੁਖੀ ਲਿਪੀਭਾਈ ਵੀਰ ਸਿੰਘਗੁਰੂ ਅਰਜਨਨਾਂਵਪੰਜਾਬੀ ਮੁਹਾਵਰੇ ਅਤੇ ਅਖਾਣਵੱਡਾ ਘੱਲੂਘਾਰਾਗੁਰੂ ਅਮਰਦਾਸਗੁਰੂ ਗ੍ਰੰਥ ਸਾਹਿਬਲੋਕਧਾਰਾਭਾਰਤ ਦਾ ਸੰਵਿਧਾਨਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਆਧੁਨਿਕ ਪੰਜਾਬੀ ਕਵਿਤਾਮੱਧਕਾਲੀਨ ਪੰਜਾਬੀ ਸਾਹਿਤਗੁਰੂ ਗੋਬਿੰਦ ਸਿੰਘਮਾਰਕਸਵਾਦਪੰਜਾਬੀ ਆਲੋਚਨਾਵਾਕ ਦੀ ਪਰਿਭਾਸ਼ਾ ਅਤੇ ਕਿਸਮਾਂਸਵਰ ਅਤੇ ਲਗਾਂ ਮਾਤਰਾਵਾਂਪੰਜਾਬੀ ਸੱਭਿਆਚਾਰਗੁਰੂ ਤੇਗ ਬਹਾਦਰੴਪੰਜਾਬ, ਭਾਰਤਅਕਬਰਦੂਜੀ ਸੰਸਾਰ ਜੰਗਵਾਕਗੁਰੂ ਅੰਗਦਅਰਸਤੂ ਦਾ ਅਨੁਕਰਨ ਸਿਧਾਂਤਪੰਜਾਬ ਦੇ ਮੇਲੇ ਅਤੇ ਤਿਓੁਹਾਰਸ਼ਿਵ ਕੁਮਾਰ ਬਟਾਲਵੀਡਾ. ਹਰਿਭਜਨ ਸਿੰਘਪੰਜਾਬ ਦੇ ਲੋਕ-ਨਾਚਪੜਨਾਂਵਵਿਕੀਪੀਡੀਆ:ਬਾਰੇ