ਸਿਰ ਪੀੜ
ਸਿਰ ਜਾਂ ਗਰਦਨ ਵਿੱਚ ਦਰਦ
ਸਿਰ ਪੀੜ ਜਾਂ ਸਿਰਦਰਦੀ ਗਰਦਨ ਅਤੇ ਪਿੱਠ ਦੇ ਉੱਪਰਲੇ ਹਿੱਸੇ ਦੇ ਉੱਪਰੀ ਭਾਗ ਦੇ ਦਰਦ ਦੀ ਹਾਲਤ ਹੈ। ਇਹ ਸਭ ਤੋਂ ਜ਼ਿਆਦਾ ਹੋਣ ਵਾਲੀ ਤਕਲੀਫ਼ ਹੈ ਜੋ ਕੇ ਕੁਝ ਲੋਕਾਂ ਨੂੰ ਵਾਰ-ਵਾਰ ਹੁੰਦੀ ਹੈ। ਸਿਰ ਦਰਦ ਆਮ ਤੌਰ 'ਤੇ ਕਿਸੇ ਗੰਭੀਰ ਕਾਰਨ ਦੇ ਨਾਲ ਨਹੀਂ ਹੁੰਦਾ; ਏਸ ਲਈ ਆਪਣੀ ਜੀਵਨਸ਼ੈਲੀ ਨੂੰ ਬਦਲ ਕੇ ਅਤੇ ਅਰਾਮਦਾਰੀ ਦੇ ਤਰੀਕੇ ਸਿੱਖ ਕੇ ਇਹਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਘਰੇਲੂ ਇਲਾਜ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਸਿਰ ਪੀੜ ਨੂ ਦੂਰ ਕੀਤਾ ਜਾ ਸਕਦਾ ਹੈ।[1]
ICD-10 | G43-G44, R51 |
---|---|
ICD-9 | 339, 784.0 |
ਬਿਮਾਰੀਆਂ ਦਾ ਡੈਟਾਬੇਸ | 19825 |
ਮੈਡੀਸਨਪਲੱਸ | 003024 |
ਈਮੈਡੀਸਨ | neuro/517 neuro/70 |
MeSH | D006261 |
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ