ਸੇਂਟ ਜਾਨ
ਸੇਂਟ ਜਾਨ ਜਾਂ ਸੇਂਟ ਜਾਨਜ਼ ਕੈਰੀਬਿਆਈ ਸਾਗਰ ਵਿੱਚ ਵੈਸਟ ਇੰਡੀਜ਼ ਵਿੱਚ ਸਥਿਤ ਇੱਕ ਦੇਸ਼ ਐਂਟੀਗੁਆ ਅਤੇ ਬਰਬੂਡਾ ਦੀ ਰਾਜਧਾਨੀ ਹੈ। ਇਹ 17°7′N 61°51′W / 17.117°N 61.850°W 'ਤੇ ਸਥਿਤ ਹੈ। ੨੪,੨੨੬ (੨੦੦੦) ਦੀ ਅਬਾਦੀ ਨਾਲ਼ ਇਹ ਦੇਸ਼ ਦਾ ਵਪਾਰਕ ਕੇਂਦਰ ਅਤੇ ਐਂਟੀਗੁਆ ਟਾਪੂ ਦੀ ਮੁੱਖ ਬੰਦਰਗਾਹ ਹੈ।
ਸੇਂਟ ਜਾਨ | |
---|---|
ਸਮਾਂ ਖੇਤਰ | ਯੂਟੀਸੀ-੪ |
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ