ਸੰਵੇਗ
ਸੰਵੇਗ ਕਿਸੇ ਵਸਤੂ ਦੇ ਪੁੰਜ ਅਤੇ ਵੇਗ ਦੇ ਗੁਣਨਫਲ ਦੇ ਬਰਾਬਰ ਹੁੰਦਾ ਹੈ। ਜੇ ਕਿਸੇ ਵਸਤੂ ਦਾ ਪੁੰਜ (m) ਅਤੇ ਵੇਗ (v) ਹੋਵੇ ਤਾਂ ਸੰਵੇਗ (p) ਨੂੰ ਹੇਠ ਲਿਖੇ ਅਨੁਸਾਰ ਪ੍ਰਭਾਸਿਤ ਕੀਤਾ ਜਾ ਸਕਦਾ ਹੈ।
- ਸੰਵੇਗ ਦੇ ਪਰਿਮਾਣ ਅਤੇ ਦਿਸ਼ਾ ਦੋਨੋਂ ਹੀ ਹੁੰਦੇ ਹਨ। ਇਸ ਦੀ ਦਿਸ਼ਾ ਉਹ ਹੁੰਦੀ ਹੈ ਜੋ ਵੇਗ ਦੀ ਹੁੁੰਦੀ ਹੈ। ਇਸ ਦੀ ਇਕਾਈ ਕਿਲੋਗ੍ਰਾਮ ਮੀਟਰ ਪ੍ਰਤੀ ਸੈਕਿੰਡ ਜਾਂ kgm/s ਜਾਂ kg.ms-1 ਹੈ।
- ਦੋ ਵਸਤੂ ਦੇ ਆਪਸ ਵਿੱਚ ਟਕਰਾਉਣ ਤੋਂ ਪਹਿਲਾਂ ਸੰਵੇਗ ਦਾ ਜੋੜ ਅਤੇ ਦੋ ਵਸਤੂ ਦਾ ਟਕਰਾਉਣ ਤੋਂ ਬਾਅਦ ਦਾ ਸੰਵੇਗ ਦਾ ਜੋੜ ਬਰਾਬਰ ਹੁੰਦਾ ਹੈ ਜੇਕਰ ਉਹਨਾਂ ਤੇ ਕੋਈ ਅਸੰਤੁਲਿਤ ਬਲ ਕਾਰਜ ਨਹੀਂ ਕਰ ਰਿਹਾ ਹੋਵੇ। ਇਸ ਨੂੰ ਸੰਵੇਗ ਦਾ ਸੁਰੱਖਿਅਣ ਦਾ ਨਿਯਮ ਕਹਿੰਦੇ ਹਾਂ।
ਨਿਉੇੇਟਨ ਦਾ ਗਤੀ ਦਾ ਦੂਜਾ ਨਿਯਮ ਇਸੀ ਸੰਵੇਗ ਨਾਲ ਸਬੰਧਤ ਹੈ।
ਹਵਾਲੇ
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ