30 ਜੁਲਾਈ

<<ਜੁਲਾਈ>>
ਐਤਸੋਮਮੰਗਲਬੁੱਧਵੀਰਸ਼ੁੱਕਰਸ਼ਨੀ
123456
78910111213
14151617181920
21222324252627
28293031 
2024

30 ਜੁਲਾਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 211ਵਾਂ (ਲੀਪ ਸਾਲ ਵਿੱਚ 212ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 154 ਦਿਨ ਬਾਕੀ ਹਨ।

ਵਾਕਿਆ

  • 1956ਅਸੀ ਰੱਬ ਵਿੱਚ ਯਕੀਨ ਰਖਦੇ ਹਾਂ ਨੂੰ ਅਮਰੀਕਾ ਨੇ ਕੌਮੀ ਮਾਟੋ (ਨਾਹਰੇ) ਵਜੋਂ ਮਨਜ਼ੂਰ ਕੀਤਾ। ਹੁਣ ਇਹ ਸਾਰੇ ਸਿੱਕਿਆਂ ਅਤੇ ਨੋਟਾਂ ‘ਤੇ ਵੀ ਲਿਖਿਆ ਜਾਂਦਾ ਹੈ।
  • 1857– ਲਾਹੌਰ ਦੀ ਮੀਆਂ ਮੀਰ ਛਾਉਣੀ 'ਚ ਨਿਯੁਕਤ ਬੇਹਥਿਆਰ ਹਿੰਦੁਸਤਾਨੀ ਫ਼ੌਜੀਆਂ ਨੇ ਮੇਜਰ ਸਪੈਨਸਰ, ਇੱਕ ਅੰਗਰੇਜ਼ ਅਤੇ ਦੋ ਭਾਰਤੀ ਅਧਿਕਾਰੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਉਥੋਂ ਭੱਜ ਨਿਕਲੀ।
  • 1960ਸਾਉਥ ਵੀਅਤਨਾਮ ਵਿੱਚ 60 ਹਜ਼ਾਰ ਬੋਧੀਆਂ ਨੇ ਡੀਏਮ ਸਰਕਾਰ ਵਿਰੁਧ ਪ੍ਰੋਟੈਸਟ ਮਾਰਚ ਕੀਤਾ।
  • 1987ਤਾਮਿਲਾਂ ਅਤੇ ਸ੍ਰੀਲੰਕਾ ਵਿੱਚ ਸਮਝੌਤੇ ‘ਤੇ ਅਮਲ ਕਰਵਾਉਣ ਲਈ ਤਾਮਿਲਾਂ ਤੋਂ ਹਥਿਆਰ ਸੁਟਵਾਉਣ ਵਾਸਤੇ ਭਾਰਤੀ ਫ਼ੌਜਾਂ ਜਾਫ਼ਨਾ ਟਾਪੂ ਵਿੱਚ ਪੁੱਜੀਆਂ।
  • 1998ਓਹਾਇਓ (ਅਮਰੀਕਾ) ਵਿੱਚ ‘ਲੱਕੀ 13′ ਨਾਂ ਦੇ ਇੱਕ ਗਰੁੱਪ ਨੇ 29 ਕਰੋੜ 57 ਲੱਖ ਡਾਲਰ ਦਾ ਪਾਵਰਬਾਲ ਜੈਕਪਾਟ ਜਿੱਤਿਆ। ਇਹ ਦੁਨੀਆ ਦਾ ਸਭ ਤੋਂ ਵੱਧ ਰਕਮ ਦਾ ਜੈਕਪਾਟ ਹੈ।
  • 2012ਭਾਰਤ ਦੇ ਕੁਝ ਸੂਬਿਆਂ ਵਿੱਚ ਬਿਜਲੀ ਦੇ ਗਰਿਡ ਫੇਲ੍ਹ ਹੋਣ ਕਾਰਨ ਕਈ ਸੂਬਿਆਂ ਵਿੱਚ ਬਿਜਲੀ ਬੰਦ ਹੋਈ। 30 ਕਰੋੜ ਲੋਕ ਬਿਜਲੀ ਤੋਂ ਵਾਂਞੇ ਹੋ ਗਏ।

ਜਨਮ

ਸੋਨੂੰ ਨਿਗਮ

ਮੌਤ

ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।