3 ਨਵੰਬਰ

<<ਨਵੰਬਰ>>
ਐਤਸੋਮਮੰਗਲਬੁੱਧਵੀਰਸ਼ੁੱਕਰਸ਼ਨੀ
12
3456789
10111213141516
17181920212223
24252627282930
2024

3 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 307ਵਾਂ (ਲੀਪ ਸਾਲ ਵਿੱਚ 308ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 58 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 19 ਕੱਤਕ ਬਣਦਾ ਹੈ।

ਵਾਕਿਆ

  • 1507ਲਿਓਨਾਰਡੋ ਦਾ ਵਿੰਚੀ ਨੂੰ ਲੀਸਾ ਗੇਰਾਰਡਨੀ ਦੇ ਪਤੀ ਨੇ ਆਪਣੀ ਪਤਨੀ ਦੀ ਪੇਂਟਿੰਗ ਬਣਾਉਣ ਵਾਸਤੇ ਤਾਇਨਾਤ ਕੀਤਾ। ਮਗਰੋਂ ਇਸੇ ਪੇਂਟਿੰਗ ਨੂੰ ਮੋਨਾ ਲੀਜ਼ਾ ਵਜੋਂ ਜਾਣਿਆ ਜਾਣ ਲੱਗ ਪਿਆ।
  • 1911 – ਅਮਰੀਕਾ ਦੀ ਮੋਟਰ ਕਾਰ ਕੰਪਨੀ ਸ਼ੈਵਰਲੇ ਦਾ ਸਥਾਪਨਾ ਹੋਈ।
  • 1920 – ਸ਼੍ਰੋਮਣੀ ਕਮੇਟੀ ਬਣਾਉਣ ਵਾਸਤੇ 15 ਨਵੰਬਰ ਦੇ ਇਕੱਠ ਬਾਰੇ 'ਹੁਕਮਨਾਮਾ' ਜਾਰੀ ਕੀਤਾ ਗਿਆ।
  • 1952ਅਮਰੀਕਾ ਵਿੱਚ ਪਹਿਲੀ ਫ਼ਰੋਜ਼ਨ-ਬਰੈੱਡ ਮਾਰਕੀਟ ਵਿੱਚ ਆਈ।
  • 1983 – ਬਲੈਕ ਆਗੂ ਜੈਸੀ ਜੈਕਸਨ ਨੇ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਲੜਨ ਦਾ ਐਲਾਨ ਕੀਤਾ।
  • 1991ਇਜ਼ਰਾਈਲ ਤੇ ਫਿਲਸਤੀਨੀਆਂ ਵਿੱਚ ਪਹਿਲੀ ਆਹਮੋ-ਸਾਹਮਣੀ ਗੱਲਬਾਤ ਮਾਦਰੀਦ, ਸਪੇਨ ਵਿੱਚ ਸ਼ੁਰੂ ਹੋਈ।

ਜਨਮ

ਦਿਹਾਂਤ