3 ਸਤੰਬਰ
<< | ਸਤੰਬਰ | >> | ||||
---|---|---|---|---|---|---|
ਐਤ | ਸੋਮ | ਮੰਗਲ | ਬੁੱਧ | ਵੀਰ | ਸ਼ੁੱਕਰ | ਸ਼ਨੀ |
1 | 2 | 3 | 4 | 5 | 6 | 7 |
8 | 9 | 10 | 11 | 12 | 13 | 14 |
15 | 16 | 17 | 18 | 19 | 20 | 21 |
22 | 23 | 24 | 25 | 26 | 27 | 28 |
29 | 30 | |||||
2024 |
3 ਸਤੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 246ਵਾਂ (ਲੀਪ ਸਾਲ ਵਿੱਚ 247ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 119 ਦਿਨ ਬਾਕੀ ਹਨ।
ਵਾਕਿਆ
- 1708 – ਗੁਰੂ ਗੋਬਿੰਦ ਸਿੰਘ ਦਾ ਬੰਦਾ ਸਿੰਘ ਬਹਾਦਰ ਨਾਲ ਮੇਲ ਹੋਇਆ।
- 1976 – ਅਮਰੀਕਾ ਦਾ ਉਪਗ੍ਰਹਿ ਵੀਕਿੰਗ 2 ਮੰਗਲ ਗ੍ਰਹਿ ਤੇ ਉਤਰਿਆ।
ਜਨਮ
- 1889 – ਸਿੱਖੀ-ਇਸਾਈ ਧਰਮ ਗੁਰੂ ਸਾਧੂ ਸੁੰਦਰ ਸਿੰਘ ਦਾ ਜਨਮ।
- 1923 – ਬਨਾਰਸ ਘਰਾਣੇ ਦੇ ਹਿੰਦੁਸਤਾਨੀ ਕਲਾਸੀਕਲ ਸੰਗੀਤ ਕਿਸ਼ਨ ਮਹਾਰਾਜ ਦਾ ਜਨਮ।
- 1935 – ਭਾਰਤੀ ਸਿਆਸਤਦਾਨ ਸ਼ਰਦ ਜੋਸ਼ੀ ਦਾ ਜਨਮ।
- 1953 – ਪੰਜਾਬੀ ਕਵੀ ਸਵਿਤੋਜ ਓਰਫ ਦੁਰਗਾ ਦੱਤ ਦਾ ਜਨਮ।
- 1971 – ਭਾਰਤੀ ਮੂਲ ਦੀ ਅੰਗਰੇਜ਼ੀ ਨਾਵਲਕਾਰ ਕਿਰਨ ਦੇਸਾਈ ਦਾ ਜਨਮ।
- 1992 – ਭਾਰਤੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਦਾ ਜਨਮ।
ਦਿਹਾਂਤ
- 1965 – ਪੰਜਾਬੀ ਨਾਟਕਕਾਰ ਅਤੇ ਲੇਖਕ ਈਸ਼ਵਰ ਚੰਦਰ ਨੰਦਾ ਦਾ ਦਿਹਾਂਤ।
🔥 Top keywords: ਮੁੱਖ ਸਫ਼ਾਰਾਮਨੌਮੀਅਮਰ ਸਿੰਘ ਚਮਕੀਲਾਖ਼ਾਸ:ਖੋਜੋਵਿਸਾਖੀਗੁਰੂ ਨਾਨਕਮਾਰੀ ਐਂਤੂਆਨੈਤਭਾਈ ਵੀਰ ਸਿੰਘਪੰਜਾਬੀ ਭਾਸ਼ਾਭੀਮਰਾਓ ਅੰਬੇਡਕਰਗੁਰੂ ਗੋਬਿੰਦ ਸਿੰਘਅੰਮ੍ਰਿਤਾ ਪ੍ਰੀਤਮਗੁਰੂ ਗ੍ਰੰਥ ਸਾਹਿਬਗੁਰੂ ਅਰਜਨਪੰਜਾਬੀ ਸੱਭਿਆਚਾਰਪੰਜਾਬ, ਭਾਰਤਗੁਰੂ ਅੰਗਦਦੂਜੀ ਸੰਸਾਰ ਜੰਗਭਗਤ ਸਿੰਘਗੁਰੂ ਤੇਗ ਬਹਾਦਰੴਪੰਜਾਬੀ ਲੋਕ ਬੋਲੀਆਂਪੰਜਾਬੀ ਲੋਕ ਖੇਡਾਂਵਿਕੀਪੀਡੀਆ:ਬਾਰੇਗੁਰੂ ਅਮਰਦਾਸਹਾੜੀ ਦੀ ਫ਼ਸਲਗੁਰੂ ਹਰਿਗੋਬਿੰਦਬਾਬਾ ਬੁੱਢਾ ਜੀਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬ ਦਾ ਇਤਿਹਾਸਸਿੱਧੂ ਮੂਸੇ ਵਾਲਾਸ਼ਿਵ ਕੁਮਾਰ ਬਟਾਲਵੀਪੰਜ ਪਿਆਰੇਹਰਿਮੰਦਰ ਸਾਹਿਬਪੰਜਾਬੀ ਮੁਹਾਵਰੇ ਅਤੇ ਅਖਾਣਭਾਰਤਅਨੁਵਾਦਸਤਿ ਸ੍ਰੀ ਅਕਾਲਵਿਕੀਪੀਡੀਆ