8 ਨਵੰਬਰ

<<ਨਵੰਬਰ>>
ਐਤਸੋਮਮੰਗਲਬੁੱਧਵੀਰਸ਼ੁੱਕਰਸ਼ਨੀ
12
3456789
10111213141516
17181920212223
24252627282930
2024

8 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 312ਵਾਂ (ਲੀਪ ਸਾਲ ਵਿੱਚ 313ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 53 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 24 ਕੱਤਕ ਬਣਦਾ ਹੈ।

ਜਾਹਨ ਮਿਲਟਨ

ਵਾਕਿਆ

  • 1665ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਧਮਤਾਨ ਵਿੱਚ ਕੈਦ ਕਰ ਕੇ ਦਿੱਲੀ ਪਹੁੰਚਾਇਆ ਗਿਆ।
  • 1881ਦਰਬਾਰ ਸਾਹਿਬ ਅਤੇ ਹੋਰ ਗੁਰਦਵਾਰਿਆਂ ਦੇ ਇੰਤਜ਼ਾਮ ਬਾਰੇ ਪੰਜਾਬ ਦੇ ਲੈਫ਼ਟੀਨੈਂਟ ਗਵਰਨਰ ਆਰ.ਈ. ਈਜਰਟਨ ਨੇ ਵਾਇਸਰਾਏ ਨੂੰ ਚਿੱਠੀ ਲਿਖ ਕੇ ਖ਼ਬਰਦਾਰ ਕੀਤਾ।
  • 1904ਅਮਰੀਕਾ ਦੇ ਰਾਸ਼ਟਰਪਤੀ ਵਿਲੀਅਮ ਮੈਕ-ਕਿਨਲੇ ਨੂੰ ਗੋਲੀ ਮਾਰ ਕੇ ਮਾਰ ਦਿਤੇ ਜਾਣ ਮਗਰੋਂ ਉਸ ਵੇਲੇ ਦਾ ਉਪ ਰਾਸ਼ਟਰਪਤੀ ਥਿਓਡੋਰ ਰੂਜ਼ਵੈਲਟ ਅਮਰੀਕਾ ਦਾ ਰਾਸ਼ਟਰਪਤੀ ਬਣਿਆ।
  • 1932ਫ਼ਰੈਂਕਲਿਨ ਡੀ ਰੂਜ਼ਵੈਲਟ ਅਮਰੀਕਾ ਦਾ 32ਵਾਂ ਰਾਸ਼ਟਰਪਤੀ ਬਣਿਆ। ਇਸ ਮਗਰੋਂ ਉਹ ਤਿੰਨ ਵਾਰ (1936, 1940, 1944 ਵਿੱਚ) ਹੋਰ ਚੁਣਿਆ ਗਿਆ ਸੀ।
  • 1960ਜੇ ਐੱਫ਼ ਕੈਨੇਡੀ ਅਮਰੀਕਾ ਦਾ 35ਵਾਂ ਰਾਸ਼ਟਰਪਤੀ ਬਣਿਆ।
  • 1988 – ਜਾਰਜ ਐਚ. ਬੁਸ਼ ਕੈਨੇਡੀ ਅਮਰੀਕਾ ਦਾ 44ਵਾਂ ਰਾਸ਼ਟਰਪਤੀ ਬਣਿਆ।
  • 1992ਬਰਲਿਨ (ਜਰਮਨ) ਵਿੱਚ ਨਸਲੀ ਹਿੰਸਾ ਵਿਰੁਧ ਜਲੂਸ 'ਚ ਸਾਢੇ ਤਿੰਨ ਲੱਖ ਲੋਕ ਸ਼ਾਮਲ ਹੋਏ।
  • 1993ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿੱਚ ਅਜਾਇਬ ਘਰ ਵਿੱਚੋਂ ਪਾਬਲੋ ਪਿਕਾਸੋ ਦੀਆਂ ਪੇਂਟਿੰਗ ਚੋਰੀ ਹੋਈਆਂ। ਇਨ੍ਹਾਂ ਦੀ ਕੀਮਤ 5 ਕਰੋੜ 20 ਲੱਖ ਡਾਲਰ ਸੀ।

ਜਨਮ

ਦਿਹਾਂਤ